Bible Versions
Bible Books

Colossians 1:4 (NCV) New Century Version

Versions

PAV   ਜਦੋਂ ਅਸੀਂ ਤੁਹਾਡੀ ਨਿਹਚਾ ਦੀ ਜਿਹੜੀ ਮਸੀਹ ਯਿਸੂ ਉੱਤੇ ਹੈ ਅਤੇ ਉਸ ਪ੍ਰੇਮ ਦੀ ਜੋ ਤੁਸੀਂ ਸਭਨਾਂ ਸੰਤਾਂ ਨਾਲ ਕਰਦੇ ਹੋ ਖਬਰ ਸੁਣੀ
ERVPA   ਅਸੀਂ ਪਰਮੇਸ਼ੁਰ ਦਾ ਸ਼ੁਕਰਾਨਾ ਕਰਦੇ ਹਾਂ ਕਿਉਂਕਿ ਅਸੀਂ ਤੁਹਾਡੇ ਮਸੀਹ ਯਿਸੂ ਵਿੱਚ ਵਿਸ਼ਵਾਸ ਅਤੇ ਪਰਮੇਸ਼ੁਰ ਦੇ ਸਮੂਹ ਲੋਕਾਂ ਲਈ ਪ੍ਰੇਮ ਬਾਰੇ ਸੁਣਿਆ ਹੈ।
IRVPA   ਜਦੋਂ ਅਸੀਂ ਤੁਹਾਡੇ ਵਿਸ਼ਵਾਸ ਦੀ ਜਿਹੜਾ ਮਸੀਹ ਯਿਸੂ ਉੱਤੇ ਹੈ ਅਤੇ ਉਸ ਪਿਆਰ ਦੀ ਜੋ ਤੁਸੀਂ ਸਾਰੇ ਸੰਤਾਂ ਨਾਲ ਕਰਦੇ ਹੋ ਖ਼ਬਰ ਸੁਣੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us