Versions
PAV ਅਤੇ ਉਹ ਤੁਹਾਡੇ ਕੋਲ ਆ ਪੁੱਜੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਭੀ ਫਲਦੀ ਅਰ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਾਂ ਤੁਸਾਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਭੀ ਫਲਦੀ ਅਤੇ ਵਧਦੀ ਹੈ
ERVPA ਜਿਹਡ਼ੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁਚ ਸਮਝ ਗਏ।
IRVPA ਅਤੇ ਉਹ ਤੁਹਾਡੇ ਕੋਲ ਆ ਪਹੁੰਚੀ ਅਤੇ ਜਿਵੇਂ ਉਹ ਸਾਰੇ ਸੰਸਾਰ ਵਿੱਚ ਵੀ ਫੈਲਦੀ ਅਤੇ ਵਧਦੀ ਹੈ ਤਿਵੇਂ ਉਸ ਦਿਨ ਤੋਂ ਜਦ ਤੁਸੀਂ ਉਸ ਨੂੰ ਸੁਣਿਆ ਅਤੇ ਪਰਮੇਸ਼ੁਰ ਦੀ ਕਿਰਪਾ ਨੂੰ ਸਚਿਆਈ ਨਾਲ ਪਛਾਣਿਆ ਤੁਹਾਡੇ ਵਿੱਚ ਵੀ ਫੈਲਦੀ ਅਤੇ ਵਧਦੀ ਹੈ।