Bible Versions
Bible Books

Colossians 2:12 (NCV) New Century Version

Versions

PAV   ਤੁਸੀਂ ਬਪਤਿਸਮਾ ਵਿੱਚ ਉਹ ਦੇ ਨਾਲ ਦੱਬੇ ਗਏ ਜਿਹ ਦੇ ਵਿੱਚ ਪਰਮੇਸ਼ੁਰ ਦੀ ਕਰਨੀ ਉੱਤੇ ਨਿਹਚਾ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਉਠਾਇਆ ਤੁਸੀਂ ਉਹ ਦੇ ਨਾਲ ਉਠਾਏ ਵੀ ਗਏ
ERVPA   ਇਹ ਉਦੋਂ ਵਾਪਰਿਆ ਜਦੋਂ ਤੁਹਾਨੂੰ ਬਪਿਤਸਮਾ ਦਿੱਤਾ ਗਿਆ ਸੀ; ਤੁਹਾਡਾ ਪੁਰਾਣਾ ਆਪਾ ਮਰ ਗਿਆ ਅਤੇ ਤੁਸੀਂ ਮਸੀਹ ਦੇ ਨਾਲ ਦਫ਼ਨਾਏ ਗਏ ਸੀ। ਤੁਸੀਂ ਪਰਮੇਸ਼ੁਰ ਦੀ ਸ਼ਕਤੀ ਵਿੱਚ ਨਿਹਚਾ ਦੁਆਰਾ ਅਸੀਹ ਦੇ ਨਾਲ ਉਭਾਰੇ ਗਏ ਸੀ। ਪਰਮੇਸ਼ੁਰ ਦੀ ਸ਼ਕਤੀ ਉਦੋਂ ਦਰਸ਼ਾਈ ਗਈ ਜਦੋਂ ਉਸਨੇ ਮਸੀਹ ਨੂੰ ਮੌਤ ਤੋਂ ਉਭਾਰਿਆ ਸੀ।
IRVPA   ਤੁਸੀਂ ਬਪਤਿਸਮੇ ਵਿੱਚ ਉਹ ਦੇ ਨਾਲ ਦੱਬੇ ਗਏ, ਜਿਹ ਦੇ ਵਿੱਚ ਪਰਮੇਸ਼ੁਰ ਦੇ ਕੰਮਾਂ ਉੱਤੇ ਵਿਸ਼ਵਾਸ ਰੱਖ ਕੇ ਜਿਵੇਂ ਉਸ ਨੇ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਾਇਆ, ਤੁਸੀਂ ਉਹ ਦੇ ਨਾਲ ਜਿਉਂਦੇ ਉੱਠਾਏ ਵੀ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us