Bible Versions
Bible Books

Colossians 2:16 (NCV) New Century Version

Versions

PAV   ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ
ERVPA   ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮਸਿਯ੍ਯਾ ਜਾਂ ਸਬਤ।
IRVPA   {ਮਨੁੱਖੀ ਨਿਯਮਾਂ ਤੋਂ ਆਜ਼ਾਦੀ} PS ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us