Bible Versions
Bible Books

Colossians 2:2 (NCV) New Century Version

Versions

PAV   ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ
ERVPA   ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇਕਮੁਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।
IRVPA   ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us