Bible Versions
Bible Books

Colossians 2:5 (NCV) New Century Version

Versions

PAV   ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਥੋਂ ਪਰੋਖੇ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੀ ਮਰਜਾਦਾ ਅਤੇ ਤੁਹਾਡੀ ਮਸੀਹ ਉੱਤੇ ਨਿਹਚਾ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ।।
ERVPA   ਹਾਲਾਂ ਕਿ ਮੈਂ ਤੁਹਾਡੇ ਨਾਲ, ਸ਼ਰੀਰ ਵਿੱਚ ਨਹੀਂ ਹਾਂ, ਮੇਰਾ ਦਿਲ ਤੁਹਾਡੇ ਨਾਲ ਹੈ। ਮੈਂ ਤੁਹਾਡੇ ਚੰਗੇ ਜੀਵਨ ਅਤੇ ਮਸੀਹ ਵਿੱਚ ਤੁਹਾਡੇ ਤਕਡ਼ੇ ਵਿਸ਼ਵਾਸ ਨੂੰ ਦੇਖਕੇ ਖੁਸ਼ ਹਾਂ।
IRVPA   ਕਿਉਂ ਜੋ ਮੈਂ ਭਾਵੇਂ ਸਰੀਰ ਕਰਕੇ ਤੁਹਾਡੇ ਤੋਂ ਦੂਰ ਹਾਂ ਪਰ ਆਤਮਾ ਕਰਕੇ ਤੁਹਾਡੇ ਕੋਲ ਹਾਂ ਅਤੇ ਤੁਹਾਡੇ ਜੀਵਨ ਦੇ ਚਾਲ-ਚਲਣ ਅਤੇ ਤੁਹਾਡੀ ਮਸੀਹ ਉੱਤੇ ਵਿਸ਼ਵਾਸ ਦੀ ਦ੍ਰਿੜ੍ਹਤਾ ਵੇਖ ਕੇ ਅਨੰਦ ਹੁੰਦਾ ਹਾਂ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us