Versions
PAV ਵੇਖਣਾ ਕਿਤੇ ਕੋਈ ਆਪਣੀ ਫ਼ੈਲਸੂਫ਼ੀ ਅਤੇ ਲਾਗ ਲਪੇਟ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ
ERVPA ਸਾਵਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਰਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
IRVPA ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।