Versions
PAV ਤਾਂ ਮੈਂ ਦਾਨੀਏਲ ਨੇ ਡਿੱਠਾ ਅਤੇ ਕੀ ਵੇਖਦਾ ਹਾਂ ਜੋ ਦੋ ਹੋਰ ਖਲੋਤੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ
IRVPA ਤਦ ਮੈਂ ਦਾਨੀਏਲ ਨੇ ਦੇਖਿਆ ਅਤੇ ਕੀ ਵੇਖਦਾ ਹਾਂ, ਜੋ ਦੋ ਹੋਰ ਖੜੇ ਸਨ, ਇੱਕ ਦਰਿਆ ਦੇ ਕੰਢੇ ਦੇ ਉਰਲੇ ਪਾਸੇ, ਦੂਜਾ ਦਰਿਆ ਦੇ ਕੰਢੇ ਦੇ ਪਰਲੇ ਪਾਸੇ