Versions
PAV ਵੇਖੋ, ਏਸ ਧਰਤੀ ਨੂੰ ਮੈਂ ਤੁਹਾਡੇ ਅੱਗੇ ਰੱਖਿਆ ਹੈ। ਏਸ ਵਿੱਚ ਜਾਓ ਅਤੇ ਏਸ ਧਰਤੀ ਉੱਤੇ ਕਬਜ਼ਾ ਕਰੋ ਜਿਹੜੀ ਯਹੋਵਾਹ ਨੇ ਤੁਹਾਡੇ ਪਿਉ ਦਾਦਿਆ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸੌਂਹ ਖਾਧੀ ਸੀ ਕਿ ਮੈਂ ਤੁਹਾਨੂੰ ਅਤੇ ਉਸ ਦੇ ਮਗਰੋਂ ਤੁਹਾਡੀ ਅੰਸ ਨੂੰ ਦਿਆਂਗਾ
IRVPA ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।” PS