Versions
PAV ਤੂੰ ਚੇਤੇ ਰੱਖ ਕਿ ਤੂੰ ਮਿਸਰ ਵਿੱਚ ਗੁਲਾਮ ਸੈਂ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ, ਏਸ ਲਈ ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਏਹ ਕੰਮ ਕਰੀਂ।।
IRVPA ਤੂੰ ਯਾਦ ਰੱਖੀਂ ਕਿ ਤੂੰ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਉੱਥੋਂ ਛੁਟਕਾਰਾ ਦਿੱਤਾ ਹੈ, ਇਸ ਲਈ ਮੈਂ ਤੈਨੂੰ ਇਹ ਹੁਕਮ ਦਿੰਦਾ ਹਾਂ। PEPS