Versions
PAV ਜੇ ਦੂਜਾ ਮਨੁੱਖ ਉਸ ਤੋਂ ਘਿਣ ਕਰੇ ਅਤੇ ਉਹ ਦੇ ਲਈ ਤਿਆਗ ਪੱਤਰ ਲਿਖ ਕੇ ਉਹ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਅਥਵਾ ਜੇ ਦੂਜਾ ਮਨੁੱਖ ਜਿਸ ਓਹ ਨੂੰ ਵਿਆਹਿਆ ਸੀ ਮਰ ਜਾਵੇ
IRVPA ਪਰ ਜੇਕਰ ਉਹ ਦੂਜਾ ਪੁਰਖ ਵੀ ਉਸ ਨੂੰ ਨਾਪਸੰਦ ਕਰੇ ਅਤੇ ਉਹ ਉਸ ਲਈ ਤਿਆਗ ਪੱਤਰ ਲਿਖ ਕੇ ਉਸ ਦੇ ਹੱਥ ਦੇ ਦੇਵੇ ਅਤੇ ਉਹ ਨੂੰ ਆਪਣੇ ਘਰੋਂ ਕੱਢ ਦੇਵੇ ਜਾਂ ਫਿਰ ਉਹ ਦੂਜਾ ਪੁਰਖ ਜਿਸ ਨੇ ਉਸ ਨਾਲ ਵਿਆਹ ਕੀਤਾ ਸੀ, ਮਰ ਜਾਵੇ,