Versions
PAV ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਜਣੇ ਨੂੰ ਚੁਰਾਉਂਦਾ ਪਾਇਆ ਜਾਵੇ ਅਤੇ ਉਹ ਦੇ ਨਾਲ ਗੁਲਾਮਾ ਵਰਗਾ ਵਰਤਾਓ ਕਰ ਕੇ ਉਹ ਨੂੰ ਵੇਚੇ ਤਾਂ ਓਹ ਚੋਰ ਮਾਰਿਆ ਜਾਵੇ। ਇਉਂ ਤੁਸੀਂ ਏਹ ਬੁਰਿਆਈ ਆਪਣੇ ਵਿੱਚੋਂ ਕੱਢ ਸੁੱਟਿਓ।।
IRVPA ਜੇ ਕੋਈ ਮਨੁੱਖ ਆਪਣੇ ਇਸਰਾਏਲੀ ਭਰਾਵਾਂ ਵਿੱਚੋਂ ਕਿਸੇ ਨੂੰ ਚੁਰਾਉਂਦਾ ਪਾਇਆ ਜਾਵੇ ਤਾਂ ਜੋ ਉਹ ਉਸ ਨੂੰ ਗੁਲਾਮ ਬਣਾਏ ਜਾਂ ਉਸ ਨੂੰ ਵੇਚੇ, ਤਾਂ ਉਹ ਚੋਰ ਮਾਰਿਆ ਜਾਵੇ। ਤੁਸੀਂ ਅਜਿਹੀ ਬੁਰਿਆਈ ਨੂੰ ਆਪਣੇ ਵਿੱਚੋਂ ਕੱਢ ਸੁੱਟਿਓ। PEPS