Bible Versions
Bible Books

Deuteronomy 25:5 (NCV) New Century Version

Versions

PAV   ਜੇ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤ੍ਰ ਨਾ ਹੋਵੇ ਤਾਂ ਮਰਨ ਵਾਲੇ ਦੀ ਤੀਵੀਂ ਬਾਹਰ ਕਿਸੇ ਓਪਰੇ ਮਨੁੱਖ ਨਾਲ ਨਾ ਵਿਆਹੀ ਜਾਵੇ। ਉਸ ਦੇ ਮਨੁੱਖ ਦਾ ਭਰਾ ਉਸ ਦੇ ਕੋਲ ਜਾਵੇ ਅਤੇ ਆਪਣੀ ਤੀਵੀਂ ਹੋਣ ਲਈ ਉਸ ਨੂੰ ਲੈ ਕੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ
IRVPA   {ਮਰੇ ਹੋਏ ਭਰਾ ਦੇ ਪ੍ਰਤੀ ਜ਼ਿੰਮੇਵਾਰੀ} PS ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us