Versions
PAV ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਏਹਨਾਂ ਬਿਧੀਆਂ ਅਤੇ ਕਨੂਨਾਂ ਨੂੰ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਨਾ ਕਰੋ
IRVPA ਅੱਜ ਦੇ ਦਿਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਹੁਕਮ ਦਿੰਦਾ ਹੈ ਕਿ ਇਨ੍ਹਾਂ ਬਿਧੀਆਂ ਅਤੇ ਕਨੂੰਨਾਂ ਦੀ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਪੂਰਾ ਕਰ ਕੇ ਪਾਲਣਾ ਕਰੋ।