Versions
PAV ਜਦ ਸਾਰਾ ਇਸਰਾਏਲ ਆ ਕੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਅਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਤੇ ਉਨ੍ਹਾਂ ਦੇ ਅੱਗੇ ਏਸ ਬਿਵਸਥਾ ਨੂੰ ਪੜ੍ਹੋ
IRVPA ਜਦ ਸਾਰਾ ਇਸਰਾਏਲ ਆ ਕੇ, ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਉੱਤੇ ਹਾਜ਼ਰ ਹੋਵੇ ਜਿਹੜਾ ਉਹ ਚੁਣੇਗਾ, ਤਦ ਤੁਸੀਂ ਸਾਰੇ ਇਸਰਾਏਲ ਦੇ ਸੁਣਦਿਆਂ ਉਨ੍ਹਾਂ ਦੇ ਅੱਗੇ ਇਸ ਬਿਵਸਥਾ ਨੂੰ ਪੜ੍ਹ ਦੇ ਸੁਣਾਇਓ।