Bible Versions
Bible Books

Deuteronomy 31:17 (NCV) New Century Version

Versions

PAV   ਤਾਂ ਮੇਰਾ ਕ੍ਰੋਧ ਉਸ ਦਿਨ ਉਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਉਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਓਹ ਭੱਖ ਲਏਗਾ ਜਾਣਗੇ ਨਾਲੇ ਉਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਂ ਪੈਣਗੀਆਂ ਸੋ ਓਹ ਉਸ ਦਿਨ ਆਖਣਗੇ, ਕੀ ਇਨ੍ਹਾਂ ਬੁਰਿਆਈਆਂ ਦੇ ਸਾਡੇ ਉੱਤੇ ਆਉਣ ਦਾ ਕਾਰਨ ਏਹ ਨਹੀਂ ਭਈ ਸਾਡਾ ਪਰਮੇਸ਼ੁਰ ਸਾਡੇ ਸੰਗ ਨਹੀਂ ਹੈ?
IRVPA   ਉਸ ਸਮੇਂ ਮੇਰਾ ਕ੍ਰੋਧ ਇਨ੍ਹਾਂ ਉੱਤੇ ਭੜਕ ਉੱਠੇਗਾ। ਮੈਂ ਇਨ੍ਹਾਂ ਨੂੰ ਤਿਆਗ ਦਿਆਂਗਾ ਅਤੇ ਆਪਣਾ ਮੂੰਹ ਇਨ੍ਹਾਂ ਤੋਂ ਲੁਕਾ ਲਵਾਂਗਾ ਅਤੇ ਇਹ ਨਿਗਲ ਲਏ ਜਾਣਗੇ, ਅਤੇ ਇਨ੍ਹਾਂ ਉੱਤੇ ਬਹੁਤ ਸਾਰੀਆਂ ਬੁਰਿਆਈਆਂ ਅਤੇ ਬਿਪਤਾਵਾਂ ਪੈਣਗੀਆਂ, ਇੱਥੋਂ ਤੱਕ ਕਿ ਇਹ ਉਸ ਦਿਨ ਆਖਣਗੇ, ‘ਕੀ ਇਨ੍ਹਾਂ ਬੁਰਿਆਈਆਂ ਦਾ ਸਾਡੇ ਉੱਤੇ ਆਉਣ ਦਾ ਕਾਰਨ ਇਹ ਨਹੀਂ ਹੈ ਕਿ ਸਾਡਾ ਪਰਮੇਸ਼ੁਰ ਸਾਡੇ ਵਿਚਕਾਰ ਨਹੀਂ ਹੈ?’
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us