Versions
PAV ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਅੱਜ ਇੱਕ ਸੌ ਵੀਹ ਵਰਿਹਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸੱਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਏਸ ਯਰਦਨੋਂ ਪਾਰ ਨਹੀਂ ਲੰਘੇਗਾ
IRVPA ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, “ਅੱਜ ਮੈਂ ਇੱਕ ਸੌ ਵੀਹ ਸਾਲਾਂ ਦਾ ਹਾਂ। ਮੈਂ ਹੁਣ ਹੋਰ ਅੰਦਰ ਬਾਹਰ ਆ ਜਾ ਨਹੀਂ ਸਕਦਾ ਅਤੇ ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਇਸ ਯਰਦਨ ਤੋਂ ਪਾਰ ਨਹੀਂ ਜਾਵੇਂਗਾ।