Versions
PAV ਕਿਉਂ ਜੋ ਮੈਂ ਤੁਹਾਡੇ ਆਕੀਪੁਣੇ ਅਤੇ ਤੁਹਾਡੀ ਧੌਣ ਦੇ ਪੱਠੇ ਨੂੰ ਜਾਣਦਾ ਹਾਂ। ਵੇਖੋ ਜਦ ਮੇਰੇ ਅੱਜ ਤੁਹਾਡੇ ਵਿੱਚ ਜੀਉਂਦਿਆਂ ਜਾਗਦਿਆਂ ਤੇ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਏ ਰਹੇ ਹੋ ਤਾਂ ਮੇਰੀ ਮੌਤ ਦੇ ਪਿੱਛੋਂ ਕਿੰਨਾ ਵਧੀਕ ਨਾ ਹੋਵੋਗੇ?
IRVPA ਕਿਉਂ ਜੋ ਮੈਂ ਤੁਹਾਡੇ ਢੀਠਪੁਣੇ ਅਤੇ ਤੁਹਾਡੀ ਆਕੜੀ ਧੌਣ ਨੂੰ ਜਾਣਦਾ ਹਾਂ। ਵੇਖੋ, ਅੱਜ ਤੱਕ ਜਦ ਕਿ ਮੈਂ ਜੀਉਂਦਾ ਅਤੇ ਤੁਹਾਡੇ ਨਾਲ ਹਾਂ, ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਰਹੇ ਹੋ ਤਾਂ ਮੇਰੀ ਮੌਤ ਤੋਂ ਬਾਅਦ ਕਿੰਨ੍ਹਾਂ ਵੱਧ ਨਾ ਕਰੋਗੇ?