Bible Versions
Bible Books

Deuteronomy 31:7 (NCV) New Century Version

Versions

PAV   ਤਾਂ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਤੇ ਯਹੋਸ਼ੁਆ ਨੂੰ ਸੱਦ ਕੇ ਆਖਿਆ, ਤੱਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਤੂੰ ਏਸ ਪਰਜਾ ਨਾਲ ਉਸ ਦੇਸ ਵਿੱਚ ਜਾਵੇਂਗਾ ਜਿਹ ਦੇ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਤੂੰ ਉਨ੍ਹਾਂ ਨੂੰ ਉਹ ਮਿਲਖ ਦੁਆਵੇਂਗਾ
IRVPA   ਤਦ ਮੂਸਾ ਨੇ ਸਾਰੇ ਇਸਰਾਏਲ ਦੇ ਵੇਖਦਿਆਂ ਯਹੋਸ਼ੁਆ ਨੂੰ ਸੱਦ ਕੇ ਆਖਿਆ, “ਤਕੜਾ ਹੋ ਅਤੇ ਹੌਂਸਲਾ ਰੱਖ, ਕਿਉਂ ਜੋ ਤੂੰ ਇਸ ਪਰਜਾ ਨਾਲ ਉਸ ਦੇਸ਼ ਵਿੱਚ ਜਾਵੇਂਗਾ, ਜਿਸ ਨੂੰ ਦੇਣ ਦੀ ਯਹੋਵਾਹ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਤੂੰ ਇਨ੍ਹਾਂ ਨੂੰ ਉਸ ਦੇਸ਼ ਦਾ ਅਧਿਕਾਰੀ ਬਣਾਵੇਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us