Versions
PAV ਉਪਰੰਤ ਮੂਸਾ ਨੇ ਏਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਦਿੱਤਾ
IRVPA {ਹਰੇਕ ਸੱਤਵੇਂ ਸਾਲ ਬਿਵਸਥਾ ਦਾ ਪੜ੍ਹਿਆ ਜਾਣਾ} PS ਤਦ ਮੂਸਾ ਨੇ ਇਸ ਬਿਵਸਥਾ ਨੂੰ ਲਿਖ ਕੇ ਲੇਵੀ ਜਾਜਕਾਂ ਨੂੰ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ, ਅਤੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਸੌਂਪ ਦਿੱਤੀ।