Versions
PAV ਨਿਰਾ ਓਗ ਬਾਸ਼ਾਨ ਦਾ ਰਾਜਾ ਰਫਾਈਆਂ ਦੇ ਬਕੀਏ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਲੋਹੇ ਦਾ ਸੀ ਅਤੇ ਨੌਂ ਹੱਥ ਉਸ ਦੀ ਲੰਬਾਈ ਅਤੇ ਚਾਰ ਹੱਥ ਉਸ ਦੀ ਚੌੜਾਈ ਮਨੁੱਖ ਦੇ ਹੱਥ ਅਨੁਸਾਰ ਸੀ। ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ?
IRVPA ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ। PS