Versions
PAV ਕਿ ਹੇ ਪ੍ਰਭੁ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਰ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵ ਹੈ ਜਿਹੜਾ ਤੇਰੇ ਜੇਹੇ ਕਾਰਜ ਅਤੇ ਤੇਰੇ ਜੇਹੇ ਸ਼ਕਤੀ ਵਾਲੇ ਕੰਮ ਕਰ ਸਕੇ?
IRVPA “ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ?