Versions
PAV ਇਉਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਓਗ ਬਾਸ਼ਾਨ ਦੇ ਰਾਜੇ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦਿੱਤਾ ਅਤੇ ਅਸੀਂ ਉਸ ਨੂੰ ਅਜੇਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ
IRVPA ਇਸ ਤਰ੍ਹਾਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਸਾਡੇ ਹੱਥ ਵਿੱਚ ਦੇ ਦਿੱਤਾ ਅਤੇ ਅਸੀਂ ਉਸ ਨੂੰ ਅਜਿਹਾ ਮਾਰਿਆ ਕਿ ਉਸ ਦਾ ਕੱਖ ਵੀ ਨਾ ਰਿਹਾ।