Versions
PAV ਤੁਸੀਂ ਆਪਣਿਆਂ ਮਨਾਂ ਦੀ ਬਹੁਤ ਰਾਖੀ ਕਰੋ ਕਿਉਂ ਜੋ ਜਦ ਯਹੋਵਾਹ ਅੱਗ ਦੇ ਵਿੱਚੋਂ ਦੀ ਹੋਰੇਬ ਵਿੱਚ ਤੁਹਾਡੇ ਨਾਲ ਬੋਲਿਆ ਤਾਂ ਤੁਸਾਂ ਕੋਈ ਸਰੂਪ ਨਾ ਵੇਖਿਆ
IRVPA {ਮੂਰਤੀ ਪੂਜਾ ਦੇ ਵਿਰੁੱਧ ਚੇਤਾਵਨੀ} PS ਤੁਸੀਂ ਆਪਣੇ ਮਨਾਂ ਦੀ ਬਹੁਤ ਰਾਖੀ ਕਰੋ ਕਿਉਂਕਿ ਜਦ ਯਹੋਵਾਹ ਹੋਰੇਬ ਪਰਬਤ ਉੱਤੇ ਅੱਗ ਦੇ ਵਿੱਚੋਂ ਦੀ ਤੁਹਾਡੇ ਨਾਲ ਬੋਲਿਆ, ਤਾਂ ਤੁਸੀਂ ਕੋਈ ਸਰੂਪ ਨਾ ਵੇਖਿਆ