Versions
PAV ਫੇਰ ਤੁਸੀਂ ਉੱਥੇ ਯਹੋਵਾਹ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਆਪਣੇ ਸਾਰੇ ਹਿਰਦੇ ਨਾਲ ਅਤੇ ਸਾਰੇ ਮਨ ਨਾਲ ਢੂੰਡ ਕਰੋਗੇ
IRVPA ਫੇਰ ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਾਲ ਕਰੋਗੇ ਅਤੇ ਤੁਸੀਂ ਉਹ ਨੂੰ ਪਾਓਗੇ ਜਦ ਤੁਸੀਂ ਆਪਣੇ ਸਾਰੇ ਦਿਲ ਨਾਲ ਅਤੇ ਆਪਣੇ ਸਾਰੇ ਮਨ ਨਾਲ ਉਸ ਦੀ ਖੋਜ ਕਰੋਗੇ।