Versions
PAV ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਨੂੰ ਨਾਸ ਕਰੇਗਾ, ਨਾ ਤੁਹਾਡੇ ਪਿਉ ਦਾਦਿਆਂ ਦੇ ਨੇਮ ਨੂੰ ਜਿਸ ਦੇ ਵਿਖੇ ਉਸ ਨੇ ਉਨਾਂ ਨਾਲ ਸੌਂਹ ਖਾਧੀ ਸੀ ਭੁੱਲੇਗਾ
IRVPA ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਇੱਕ ਦਿਆਲੂ ਪਰਮੇਸ਼ੁਰ ਹੈ, ਉਹ ਨਾ ਤਾਂ ਤੁਹਾਨੂੰ ਤਿਆਗੇਗਾ, ਨਾ ਤੁਹਾਡਾ ਨਾਸ ਕਰੇਗਾ ਅਤੇ ਨਾ ਹੀ ਉਸ ਨੇਮ ਨੂੰ ਭੁੱਲੇਗਾ ਜਿਸ ਦੇ ਵਿਖੇ ਉਸ ਨੇ ਤੁਹਾਡੇ ਪੁਰਖਿਆਂ ਦੇ ਨਾਲ ਸਹੁੰ ਖਾਧੀ ਸੀ।