Bible Versions
Bible Books

Deuteronomy 4:32 (NCV) New Century Version

Versions

PAV   ਅਗਲੇ ਦਿਨਾਂ ਦੇ ਵਿਖੇ ਜਿਹੜੇ ਤੁਹਾਥੋਂ ਅੱਗੇ ਸਨ ਅਰਥਾਤ ਉਸ ਦਿਨ ਤੋਂ ਜਦ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਪੁੱਛੋ ਕਿ ਅਜੇਹੀ ਵੱਡੀ ਗੱਲ ਕਦੀ ਹੋਈ ਅਥਵਾ ਉਸ ਵਾਂਙੁ ਸੁਣੀ?
IRVPA   ਜਦੋਂ ਤੋਂ ਪਰਮੇਸ਼ੁਰ ਨੇ ਆਦਮੀ ਨੂੰ ਧਰਤੀ ਉੱਤੇ ਉਤਪਤ ਕੀਤਾ, ਉਸ ਸਮੇਂ ਤੋਂ ਲੈ ਕੇ ਆਪਣੇ ਪੈਦਾ ਹੋਣ ਦੇ ਦਿਨ ਤੱਕ ਦੀਆਂ ਗੱਲਾਂ ਪੁੱਛੋ ਅਤੇ ਅਕਾਸ਼ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਦੀਆਂ ਗੱਲਾਂ ਪੁੱਛੋ, ਕੀ ਕਦੀ ਅਜਿਹੀ ਵੱਡੀ ਗੱਲ ਕਦੀ ਹੋਈ ਜਾਂ ਕਦੀ ਸੁਣੀ ਗਈ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us