Bible Versions
Bible Books

Deuteronomy 4:37 (NCV) New Century Version

Versions

PAV   ਏਸ ਲਈ ਕਿ ਉਸ ਨੇ ਤੁਹਾਡੇ ਪਿਉ ਦਾਦਿਆਂ ਨਾਲ ਪ੍ਰੀਤ ਰੱਖੀ ਉਸ ਨੇ ਉਨ੍ਹਾਂ ਦੇ ਪਿੱਛੋਂ ਉਨ੍ਹਾਂ ਦੀ ਅੰਸ ਨੂੰ ਚੁਣਿਆ ਅਤੇ ਤੁਹਾਨੂੰ ਮਿਸਰ ਤੋਂ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਕੱਢ ਲਿਆਇਆ
IRVPA   ਕਿਉਂਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਪ੍ਰੇਮ ਰੱਖਿਆ ਇਸ ਕਾਰਨ ਉਸ ਨੇ ਉਨ੍ਹਾਂ ਦੇ ਬਾਅਦ ਉਨ੍ਹਾਂ ਦੇ ਵੰਸ਼ ਨੂੰ ਚੁਣਿਆ ਅਤੇ ਤੁਹਾਨੂੰ ਆਪਣੀ ਹਜ਼ੂਰੀ ਨਾਲ ਅਤੇ ਆਪਣੀ ਵੱਡੀ ਸ਼ਕਤੀ ਨਾਲ ਮਿਸਰ ਤੋਂ ਕੱਢ ਲਿਆਇਆ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us