Versions
PAV ਕੇਵਲ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ ਮਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਹਾਡੀਆਂ ਅੱਖਾਂ ਨੇ ਵੇਖੀਆਂ ਹਨ ਅਤੇ ਓਹ ਤੁਹਾਡੇ ਹਿਰਦੇ ਵਿੱਚੋਂ ਜੀਵਨ ਭਰ ਨਿੱਕਲ ਜਾਣ ਪਰ ਤੁਸੀਂ ਓਹ ਆਪਣੇ ਪੁੱਤ੍ਰਾਂ ਅਤੇ ਪੋਤ੍ਰਿਆਂ ਨੂੰ ਦੱਸਿਓ
IRVPA ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਭੁੱਲ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।