Versions
PAV ਏਹ ਸਾਰੀਆਂ ਗੱਲਾਂ ਯਹੋਵਾਹ ਨੇ ਤੁਹਾਡੀ ਸਾਰੀ ਸਭਾ ਨਾਲ ਪਹਾੜ ਉੱਤੇ ਅੱਗ ਵਿੱਚ ਦੀ ਬੱਦਲ ਤੋਂ ਅਤੇ ਕਾਲੀਆਂ ਘਟਾਂ ਤੋਂ ਵੱਡੀ ਅਵਾਜ਼ ਨਾਲ ਕੀਤੀਆਂ ਅਤੇ ਹੋਰ ਨਾ ਬੋਲਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋਹੁੰ ਪੱਟੀਆਂ ਉੱਤੇ ਲਿਖ ਕੇ ਮੈਨੂੰ ਦਿੱਤਾ
IRVPA ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਰਬਤ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ। PS