Versions
PAV ਤਾਂ ਐਉਂ ਹੋਇਆ ਕਿ ਜਦ ਤੁਸਾਂ ਉਸ ਅਵਾਜ਼ ਉਸ ਅਨ੍ਹੰਰ ਵਿੱਚ ਸੁਣਿਆ ਜਦ ਪਹਾੜ ਅੱਗ ਨਾਲ ਬਲ ਰਿਹਾ ਸੀ ਤਾਂ ਤੁਸੀਂ ਮੇਰੇ ਕੋਲ ਆਏ ਅਰਥਾਤ ਤੁਹਾਡੀਆਂ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜੁਰਗ
IRVPA {ਪਰਮੇਸ਼ੁਰ ਦੇ ਤੇਜ ਤੋਂ ਲੋਕਾਂ ਦਾ ਡਰਨਾ} (ਕੂਚ 20:18-21) PS ਤਦ ਅਜਿਹਾ ਹੋਇਆ ਕਿ ਜਦ ਤੁਸੀਂ ਉਸ ਅਵਾਜ਼ ਨੂੰ ਉਸ ਹਨੇਰੇ ਵਿੱਚੋਂ ਸੁਣਿਆ, ਜਦ ਪਰਬਤ ਅੱਗ ਨਾਲ ਬਲ ਰਿਹਾ ਸੀ, ਤਾਂ ਤੁਸੀਂ ਅਤੇ ਤੁਹਾਡੇ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ