Versions
PAV ਪਰ ਤੂੰ ਇੱਥੇ ਮੇਰੇ ਕੋਲ ਖਲੋ ਜਾਹ ਅਤੇ ਮੈਂ ਤੈਨੂੰ ਓਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ ਜਿਹੜੇ ਤੂੰ ਉਨ੍ਹਾਂ ਨੂੰ ਸਿਖਾਲਣੇ ਹਨ ਤਾਂ ਜੋ ਓਹ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਕਬਜ਼ਾ ਕਰਨ ਲਈ ਦਿੰਦਾ ਹਾਂ ਉਨ੍ਹਾਂ ਨੂੰ ਪੂਰਾ ਕਰਨ
IRVPA ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।