Versions
PAV ਤੂੰ ਆਪਣੇ ਲਈ ਉੱਕਰੀ ਹੋਈ ਮੂਰਤ ਨਾ ਬਣਾ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ ਅਤੇ ਜਿਹੜੀ ਹੇਠਾਂ ਧਰਤੀ ਉੱਤੇ ਅਰ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ
IRVPA ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।