Bible Versions
Bible Books

Deuteronomy 7:25 (NCV) New Century Version

Versions

PAV   ਤੁਸੀਂ ਓਹਨਾਂ ਦਿਆਂ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤੀਆਂ ਨੂੰ ਅੱਗ ਵਿੱਚ ਸਾੜ ਸੁੱਟੋ ਪਰ ਤੁਸੀਂ ਉਸ ਚਾਂਦੀ ਸੋਨੇ ਦਾ ਜਿਹੜਾ ਓਹਨਾਂ ਦੇ ਉੱਤੇ ਹੈ ਲੋਭ ਨਾ ਕਰੋ, ਨਾ ਉਹ ਆਪਣੇ ਲਈ ਲਓ ਮਤੇ ਤੁਸੀਂ ਓਹਨਾਂ ਦੇ ਫੰਦੇ ਵਿੱਚ ਫਸ ਜਾਓ ਕਿਉਂ ਜੋ ਏਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਲਈ ਇੱਕ ਘਿਣਾਉਣੀ ਚੀਜ਼ ਹੈ
IRVPA   ਤੁਸੀਂ ਉਹਨਾਂ ਦੇ ਦੇਵਤਿਆਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਸੁੱਟਿਓ ਅਤੇ ਤੁਸੀਂ ਉਸ ਚਾਂਦੀ ਅਤੇ ਸੋਨੇ ਦਾ ਲੋਭ ਨਾ ਕਰਿਓ ਜਿਹੜਾ ਉਹਨਾਂ ਦੇ ਉੱਤੇ ਹੈ, ਅਤੇ ਨਾ ਹੀ ਉਸ ਨੂੰ ਆਪਣੇ ਲਈ ਲਿਓ, ਕਿਤੇ ਤੁਸੀਂ ਉਹਨਾਂ ਦੇ ਫੰਦੇ ਵਿੱਚ ਫਸ ਜਾਓ, ਕਿਉਂ ਜੋ ਇਹ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਇੱਕ ਘਿਣਾਉਣੀ ਚੀਜ਼ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us