Versions
PAV ਕਿਉਂ ਜੋ ਓਹ ਤੁਹਾਡੇ ਪੁੱਤ੍ਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ ਤਾਂ ਜੋ ਓਹ ਹੋਰਨਾਂ ਦੇਵਤਿਆਂ ਦੀ ਪੂਜਾ ਕਰਨ ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇ ਅਤੇ ਉਹ ਤੁਹਾਨੂੰ ਝੱਟ ਪੱਟ ਨਾਸ ਕਰ ਦੇਵੇ
IRVPA ਕਿਉਂ ਜੋ ਉਹ ਤੁਹਾਡੇ ਪੁੱਤਰਾਂ ਨੂੰ ਮੇਰੇ ਪਿੱਛੇ ਚੱਲਣ ਤੋਂ ਹਟਾ ਦੇਣਗੀਆਂ, ਤਾਂ ਜੋ ਉਹ ਦੂਜੇ ਦੇਵਤਿਆਂ ਦੀ ਪੂਜਾ ਕਰਨ, ਇਸ ਕਾਰਨ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕੇਗਾ ਅਤੇ ਉਹ ਝੱਟ ਪੱਟ ਤੁਹਾਡਾ ਨਾਸ ਕਰ ਦੇਵੇਗਾ।