Bible Versions
Bible Books

Deuteronomy 7:5 (NCV) New Century Version

Versions

PAV   ਪਰ ਤੁਸੀਂ ਓਹਨਾਂ ਨਾਲ ਐਉਂ ਕਰਿਓ, ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ ਓਹਨਾਂ ਦੇ ਥੰਮ੍ਹਾਂ ਨੂੰ ਚੂਰ ਚੂਰ ਕਰ ਦੇਇਓ, ਓਹਨਾਂ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਓਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਇਓ
IRVPA   ਪਰ ਤੁਸੀਂ ਉਹਨਾਂ ਨਾਲ ਅਜਿਹਾ ਵਰਤਾਉ ਕਰਿਓ: ਤੁਸੀਂ ਉਹਨਾਂ ਦੀਆਂ ਜਗਵੇਦੀਆਂ ਨੂੰ ਢਾਹ ਸੁੱਟਿਓ, ਉਹਨਾਂ ਦੇ ਥੰਮ੍ਹਾਂ ਨੂੰ ਚੂਰ-ਚੂਰ ਕਰ ਦਿਓ, ਉਹਨਾਂ ਦੀ ਅਸ਼ੇਰਾਹ ਦੇਵੀ ਦੇ ਟੁੰਡਾਂ ਨੂੰ ਵੱਢ ਸੁੱਟਿਓ ਅਤੇ ਉਹਨਾਂ ਦੀਆਂ ਉੱਕਰੀਆਂ ਹੋਈਆਂ ਮੂਰਤਾਂ ਨੂੰ ਅੱਗ ਵਿੱਚ ਸਾੜ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us