Bible Versions
Bible Books

Deuteronomy 9:23 (NCV) New Century Version

Versions

PAV   ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਘੱਲਿਆ ਅਤੇ ਆਖਿਆ, ਚੜ੍ਹ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਾਓ ਜਿਹੜੀ ਮੈਂ ਤੁਹਾਨੂੰ ਦਿੱਤੀ ਹੈ ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਤੋਂ ਆਕੀ ਹੋ ਗਏ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਨਾ ਉਸ ਦੀ ਅਵਾਜ਼ ਨੂੰ ਸੁਣਿਆ
IRVPA   ਜਦ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਤੋਂ ਭੇਜਿਆ ਅਤੇ ਆਖਿਆ, “ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਮੈਂ ਤੁਹਾਨੂੰ ਦਿੱਤਾ ਹੈ, ਤਾਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਵਿਦਰੋਹ ਕੀਤਾ ਅਤੇ ਉਸ ਉੱਤੇ ਪਰਤੀਤ ਨਾ ਕੀਤੀ ਅਤੇ ਨਾ ਉਸ ਦੀ ਅਵਾਜ਼ ਨੂੰ ਸੁਣਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us