Bible Versions
Bible Books

Deuteronomy 9:26 (NCV) New Century Version

Versions

PAV   ਤਾਂ ਮੈਂ ਯਹੋਵਾਹ ਕੋਲ ਬੇਨਤੀ ਕੀਤੀ ਕਿ ਹੇ ਪ੍ਰਭੁ ਯਹੋਵਾਹ, ਆਪਣੀ ਪਰਜਾ ਨੂੰ ਆਪਣੀ ਮਿਲਖ ਨੂੰ ਨਾਸ ਨਾ ਕਰ ਜਿਹ ਦਾ ਤੈਂ ਆਪਣੀ ਮਹਾਨਤਾ ਨਾਲ ਨਿਸਤਾਰਾ ਕੀਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਕਿ ਆਇਆ ਹੈਂ
IRVPA   ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us