Versions
PAV ਜਦ ਮੈਂ ਪਹਾੜ ਉੱਤੇ ਪੱਥਰ ਦੀਆਂ ਪੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਪੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ ਤਦ ਮੈਂ ਪਹਾੜ ਉੱਤੇ ਚਾਲੀ ਦਿਨ ਅਤੇ ਚਾਲੀ ਰਾਤਾਂ ਰਿਹਾ। ਮੈਂ ਨਾ ਰੋਟੀ ਖਾਧੀ ਨਾ ਪਾਣੀ ਪੀਤਾ
IRVPA ਜਦ ਮੈਂ ਪਰਬਤ ਉੱਤੇ ਪੱਥਰ ਦੀਆਂ ਫੱਟੀਆਂ ਲੈਣ ਨੂੰ ਚੜ੍ਹਿਆ ਅਰਥਾਤ ਉਸ ਨੇਮ ਦੀਆਂ ਫੱਟੀਆਂ ਜਿਹੜਾ ਯਹੋਵਾਹ ਨੇ ਤੁਹਾਡੇ ਨਾਲ ਬੰਨ੍ਹਿਆ ਸੀ, ਤਦ ਮੈਂ ਪਰਬਤ ਉੱਤੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤ ਰਿਹਾ। ਮੈਂ ਨਾ ਰੋਟੀ ਖਾਧੀ ਅਤੇ ਨਾ ਪਾਣੀ ਪੀਤਾ।