Versions
PAV ਮੂਰਖ ਢੇਰ ਸਾਰੀਆਂ ਗੱਪਾਂ ਹੱਕਦਾ ਹੈ, ਆਦਮੀ ਨਹੀਂ ਜਾਣਦਾ ਜੋ ਕੀ ਹੋਵੇਗਾ, ਅਤੇ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਹ ਨੂੰ ਕੌਣ ਦੱਸ ਸੱਕਦਾ ਹੈ?
IRVPA ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?