Versions
PAV ਜਦ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਸੱਖਣੇ ਹੋ ਜਾਂਦੇ ਹਨ, ਅਤੇ ਜੇ ਕਦੀ ਬਿਰਛ ਦੱਖਣ ਯਾ ਉੱਤਰ ਵੱਲ ਡਿੱਗੇ, ਤਾਂ ਜਿੱਥੇ ਬਿਰਛ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
IRVPA ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।