Versions
PAV ਹਾਂ, ਜੇ ਕਦੀ ਆਦਮੀ ਢੇਰ ਵਰਿਹਾਂ ਤਾਈਂ ਜੀਉਂਦਾ ਰਹੇ, ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਵਿੱਚ ਅਨੰਦ ਰਹੇ, ਤਦ ਵੀ ਉਹ ਅਨ੍ਹੇਰੇ ਦੇ ਦਿਨਾਂ ਦਾ ਚੇਤਾ ਰੱਖੇ, ਕਿਉਂ ਜੋ ਓਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!।।
IRVPA ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ! PS