Bible Versions
Bible Books

Ecclesiastes 4:8 (NCV) New Century Version

Versions

PAV   ਕੋਈ ਤਾਂ ਇਕੱਲਾ ਹੈ ਅਤੇ ਉਹ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦੇ ਪੁੱਤ੍ਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਓੜਕ ਨਹੀਂ, ਅਰ ਉਹ ਦੀ ਅੱਖ ਧਨ ਨਾਲ ਨਹੀਂ ਰੱਜਦੀ,-ਮੈਂ ਕਿਹ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁਖ ਨੂੰ ਗਵਾਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ
IRVPA   ਕੋਈ ਤਾਂ ਇਕੱਲਾ ਹੈ ਅਤੇ ਉਸ ਦੇ ਨਾਲ ਕੋਈ ਦੂਜਾ ਨਹੀਂ, ਨਾ ਉਸ ਦਾ ਪੁੱਤਰ ਹੈ ਨਾ ਭਰਾ, ਤਾਂ ਵੀ ਉਹ ਦੇ ਸਾਰੇ ਧੰਦੇ ਦਾ ਅੰਤ ਨਹੀਂ ਅਤੇ ਉਸ ਦੀ ਅੱਖ ਧਨ ਨਾਲ ਨਹੀਂ ਰੱਜਦੀ, ਨਾ ਹੀ ਉਹ ਆਖਦਾ ਹੈ ਕਿ ਮੈਂ ਕਿਸ ਦੇ ਲਈ ਮਿਹਨਤ ਕਰਦਾ ਹਾਂ ਅਤੇ ਆਪਣੀ ਜਿੰਦ ਦੇ ਸੁੱਖ ਨੂੰ ਗੁਆਉਂਦਾ ਹਾਂ? ਇਹ ਵੀ ਵਿਅਰਥ ਅਤੇ ਬੁਰਾ ਕਸ਼ਟ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us