Versions
PAV ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇ ਤਾਂ ਉਹ ਦੇ ਦੇਣ ਵਿੱਚ ਢਿੱਲ ਨਾ ਲਾ, ਕਿਉ ਜੋ ਉਹ ਮੂਰਖਾਂ ਨਾਲ ਪਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੈਂ ਸੁੱਖੀ ਹੈ ਸੋ ਦੇ ਛੱਡ
IRVPA ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।