Versions
PAV ਕੌਣ ਜਾਣਦਾ ਹੈ ਭਈ ਆਦਮੀ ਲਈ ਜੀਉਣ ਵਿੱਚ ਕੀ ਚੰਗਾ ਹੈ ਜਦ ਉਹ ਆਪਣੇ ਵਿਅਰਥ ਜੀਉਂਣ ਦੇ ਥੋੜੇ ਦਿਨ ਪਰਛਾਵੇਂ ਵਾਂਙੁ ਕੱਟਦਾ ਹੈ? ਆਦਮੀ ਨੂੰ ਕੌਣ ਦਸ ਸੱਕਦਾ ਹੈ ਜੋ ਸੂਰਜ ਦੇ ਹੇਠ ਉਹ ਦੇ ਪਿੱਛੋਂ ਕੀ ਹੋਵੇਗਾ?
IRVPA ਕੌਣ ਜਾਣਦਾ ਹੈ ਕਿ ਮਨੁੱਖ ਦੇ ਲਈ ਜੀਵਨ ਵਿੱਚ ਕੀ ਚੰਗਾ ਹੈ, ਜਦੋਂ ਉਹ ਆਪਣੇ ਵਿਅਰਥ ਜੀਵਨ ਦੇ ਥੋੜ੍ਹੇ ਜਿਹੇ ਦਿਨ ਪਰਛਾਵੇਂ ਵਾਂਗੂੰ ਕੱਟਦਾ ਹੈ? ਮਨੁੱਖ ਨੂੰ ਕੌਣ ਦੱਸ ਸਕਦਾ ਹੈ ਕਿ ਉਸ ਦੇ ਬਾਅਦ ਸੂਰਜ ਦੇ ਹੇਠ ਕੀ ਹੋਵੇਗਾ? PE