Bible Versions
Bible Books

Ecclesiastes 6:2 (NCV) New Century Version

Versions

PAV   ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ ਪਦਾਰਥ ਅਤੇ ਪਤ ਦਿੱਤੀ ਹੈ ਐਥੋਂ ਤੋੜੀ ਜੋ ਉਹ ਨੂੰ ਕਿਸੇ ਚੀਜ਼ ਦੀ ਜਿਸ ਨੂੰ ਉਹ ਦਾ ਜੀ ਲੋਚਦਾ ਹੈ ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਦੇ ਭੋਗਣ ਦੀ ਸਮਰੱਥਾ ਨਹੀਂ ਦਿੰਦਾ ਸਗੋਂ ਓਪਰਾ ਮਨੁੱਖ ਉਸ ਨੂੰ ਭੋਗਦਾ ਹੈ। ਇਹ ਵਿਅਰਥ ਹੈ ਅਤੇ ਇੱਕ ਭੈੜਾ ਰੋਗ ਹੈ।
IRVPA   ਕੋਈ ਅਜਿਹਾ ਹੈ ਜਿਸ ਨੂੰ ਪਰਮੇਸ਼ੁਰ ਨੇ ਧਨ, ਮਾਲ ਅਤੇ ਸਨਮਾਨ ਦਿੱਤਾ ਹੈ, ਐਥੋਂ ਤੱਕ ਕਿ ਉਸ ਨੂੰ ਕਿਸੇ ਚੀਜ਼ ਦੀ, ਜਿਸ ਨੂੰ ਉਹ ਦਾ ਜੀ ਲੋਚਦਾ ਹੈ, ਕੋਈ ਥੁੜ ਨਹੀਂ, ਤਾਂ ਵੀ ਪਰਮੇਸ਼ੁਰ ਉਸ ਨੂੰ ਉਹ ਸਭ ਵਰਤਣ ਦੀ ਸਮਰੱਥਾ ਨਹੀਂ ਦਿੰਦਾ, ਸਗੋਂ ਪਰਾਇਆ ਮਨੁੱਖ ਉਸ ਨੂੰ ਵਰਤਦਾ ਹੈ। ਇਹ ਵੀ ਵਿਅਰਥ ਅਤੇ ਇੱਕ ਭੈੜਾ ਰੋਗ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us