Versions
PAV ਜੇ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਢੇਰ ਸਾਰੇ ਵਰਹੇ ਜੀਉਂਦਾ ਰਹੇ ਅਜਿਹਾ ਜੋ ਉਹ ਦੀ ਉਮਰ ਦੇ ਵਰਹੇ ਬਹੁਤ ਹੋਣ ਅਤੇ ਉਹ ਦਾ ਜੀ ਭਲਿਆਈ ਨਾਲ ਨਾ ਰੱਜੇ ਅਤੇ ਉਹ ਦੱਬਿਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਜੋ ਉਸ ਨਾਲੋਂ ਗਰਭਪਾਤ ਚੰਗਾ ਹੈ!
IRVPA ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ,