Versions
PAV ਕਿਉਂ ਜੋ ਬੁੱਧ ਦਾ ਸਾਯਾ ਧਨ ਦੇ ਸਾਯੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਵਾਧਾ ਹੈ, ਜੋ ਬੁੱਧ ਆਪਣੇ ਰੱਖਦਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
IRVPA ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ। PEPS