Versions
PAV ਮੈਂ ਉਸ ਤੀਵੀਂ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ ਜਿਹ ਦੇ ਦਿਲ ਫਾਹੀਆਂ ਅਤੇ ਜਾਲ ਹੈ ਜਿਹਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ ਸੋ ਉਹ ਦੇ ਕੋਲੋਂ ਛੁੱਟੇਗਾ ਪਰ ਪਾਪੀ ਉਸ ਤੋਂ ਫੜਿਆ ਜਾਵੇਗਾ
IRVPA ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ