Versions
PAV ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਡਿੱਠਾ ਭਈ ਨਾ ਤਾਂ ਕਾਹਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਮੱਤ ਵਾਲਿਆਂ ਨੂੰ ਧਨ ਨਾ ਹੀ ਚਤਰਿਆਂ ਨੂੰ ਕਿਰਪਾ ਪਰ ਇਨ੍ਹਾਂ ਸਭਨਾਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਮਿਲਦਾ ਹੈ
IRVPA ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ।